News — #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #online

20 November - Monday - 5 Maggar - Hukamnama

Publié par Raman Sangha le

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥   मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥   Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī.   O my Lord and Master, You are the honor of the dishonoured such as me. I offer my prayer to You, God; listening, listening to the Word of Your Bani, I live.   ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਹੇ ਮੇਰੇ ਸਾਹਿਬ! ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ । SGGS...

Plus →


19 November - Sunday - 4 Maggar - Hukamnama

Publié par Raman Sangha le

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr.   Neither the kings nor the nobles will remain; neither the rich nor the poor will remain. When one's turn comes, no one can stay here.   ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS...

Plus →


18 November - Saturday - 3 Maggar - Hukamnama

Publié par Raman Sangha le

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥   हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥   Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā.   I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love.   ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ।...

Plus →


17 November - Friday - 2 Maggar - Hukamnama

Publié par Raman Sangha le

ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ नानक बेड़ी सच की तरीऐ गुर वीचारि ॥ इकि आवहि इकि जावही पूरि भरे अहंकारि ॥ मनहठि मती बूडीऐ गुरमुखि सचु सु तारि ॥ Nānak beṛī sacẖ kī ṯarīai gur vīcẖār. Ik āvahi ik jāvhī pūr bẖare ahaʼnkār. Manhaṯẖ maṯī būdīai gurmukẖ sacẖ so ṯār. O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one...

Plus →


1 Maggar - 16 November - Thursday - Sangrand - Hukamnama

Publié par Raman Sangha le

ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥ ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥ मंघिरि माहि सोहंदीआ हरि पिर संगि बैठड़ीआह ॥ तिन की सोभा किआ गणी जि साहिबि मेलड़ीआह ॥ Mangẖir māhi sohanḏīā har pir sang baiṯẖṛīāh. Ŧin kī sobẖā kiā gaṇī jė sāhib melṛīāh. ਮੱਘਰ ਵਿੱਚ ਸੁੰਦਰ ਉਹ ਹਨ ਜੋ ਆਪਣੇ ਵਾਹਿਗੁਰੂ ਪ੍ਰੀਤਮ ਦੇ ਨਾਲ ਬਹਿੰਦੀਆਂ ਹਨ। ਉਨ੍ਹਾਂ ਦੀ ਮਹਿਮਾ ਪਰਤਾਪ ਕਿਸ ਤਰ੍ਹਾਂ ਮਿਣਿਆਂ ਜਾ ਸਕਦਾ ਹੈ ਜਿਨ੍ਹਾਂ ਨੂੰ ਸੁਆਮੀ ਆਪਣੇ ਨਾਲ ਅਭੇਦ ਕਰ ਲੈਂਦਾ ਹੈ? In the month of Maghar, those who sit with their Beloved Husband Lord are beautiful. How can their glory...

Plus →