News — Waheguru

09 April - Saturday - 27 Chet - Hukamnama

Publié par Raman Sangha le

ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥ एका लिव एको मनि भाउ ॥ सरब निधान जन कै हरि नाउ ॥ Ėkā liv eko man bẖāo. Sarab niḏẖān jan kai har nāo. They love the One Lord; their minds are filled with love for the Lord. The Name of the Lord is all treasures for them. ਉਸ ਦੀ ਇਕ ਹਰੀ ਨਾਲ ਪ੍ਰੀਤ ਹੈ ਅਤੇ ਇਕ ਹਰੀ ਦੀ ਪਿਰਹੜੀ ਹੀ ਉਸ ਦੇ ਚਿੱਤ ਵਿੱਚ ਹੈ। ਰੱਬ ਦਾ ਨਾਮ ਹੀ ਉਸ ਦੇ ਸਾਰੇ ਖਜਾਨੇ ਹਨ। SGGS Ang 184 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...

Plus →


07 April - Thursday - 25 Chet - Hukamnama

Publié par Raman Sangha le

ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭਾ ਨਾਲ ਤੂੰ ਸਦੀਵ ਹੀ ਸੁਆਮੀ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Plus →


06 April - Wednesday - 24 Chet - Hukamnama

Publié par Raman Sangha le

ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥ मुकति जुगति रवाल साधू नानक हरि निधि लही ॥ Mukaṯ jugaṯ ravāl sāḏẖū Nānak har niḏẖ lahī. Liberation and worldly success come from the dust of the feet of the Holy Saints; Nanak has obtained the Lord's treasure. ਮੋਖਸ਼ ਅਤੇ ਸੰਸਾਰੀ ਸਿੱਧਤਾ, ਸੰਤਾਂ ਦੇ ਪੈਰਾਂ ਦੀ ਧੂੜ ਵਿੱਚ ਹਨ। ਨਾਨਕ ਨੂੰ ਸਾਹਿਬ ਦਾ ਇਹ ਖਜਾਨਾ ਪਰਾਪਤ ਹੋਇਆ ਹੈ। SGGS Ang 501 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

Plus →


15 March - Tuesday - 2 Chet - Hukamnama

Publié par Raman Sangha le

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ।                                                                   SGGS Ang...

Plus →


14 March - Happy New Year - 01 Chet

Publié par Raman Sangha le

Plus →