News — #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesi

13 January - Friday - 29 Poh - Hukamnama

Publié par Raman Sangha le

ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥ धूरि संतन की मसतकि लाइ ॥ जनम जनम की दुरमति मलु जाइ ॥ Ḏẖūr sanṯan kī masṯak lāe. Janam kī ḏurmaṯ mal jāe. Apply the dust of the feet of the Saints to your forehead and the filthy evil-mindedness of countless incarnations will be washed off. ਸਾਧੂਆਂ ਦੇ ਪੈਰਾਂ ਦੀ ਧੂੜ ਤੂੰ ਆਪਣੇ ਮੱਥੇ ਤੇ ਮਲ ਅਤੇ ਤੇਰੇ ਅਨੇਕਾਂ ਜਨਮਾਂ ਦੀ ਖੋਟੀ ਬੁੱਧੀ ਦੀ ਮਲੀਣਤਾ ਧੋਤੀ ਜਾਵੇਗੀ। SGGS Ang 897 #winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan...

Plus →


12 January - Thursday- 28 Poh - Hukamnama

Publié par Raman Sangha le

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā Rao na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang 936...

Plus →


11 January - Wednesday - 27 Poh - Hukamnama

Publié par Raman Sangha le

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ...

Plus →


10 January - Tuesday - 26 Poh - Hukamnama

Publié par Raman Sangha le

ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ हरि हरि हरि गुन गावहु ॥ करहु क्रिपा गोपाल गोबिदे अपना नामु जपावहु ॥ Har har har gun gāvhu. Karahu kirpā gopāl gobiḏe apnā nām japāvhu. Sing the Glorious Praises of the Lord, Har, Har, Har. Have Mercy on me, O Life of the World, O Lord of the Universe, that I may chant Your Name. ਹਰੀ, ਹਰੀ, ਹਰੀ ਦਾ ਤੂੰ ਜੱਸ ਗਾਇਨ ਕਰ, ਹੇ ਬੰਦੇ! ਹੇ ਮੇਰੇ ਸੁਆਮੀ! ਮਾਲਕ, ਤੂੰ ਮੇਰੇ ਉਤੇ ਮਿਹਰ ਧਾਰ ਅਤੇ ਮੇਰੇ ਪਾਸੋ ਆਪਣੇ ਨਾਮ ਦਾ ਉਚਾਰਨ ਕਰਵਾ। SGGS Ang 1120...

Plus →


09 January - Monday - 25 Poh - Hukamnama

Publié par Raman Sangha le

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ...

Plus →