News
16 March - Wednesday - 03 Chet Hukamnama
Publié par Raman Sangha le
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ गुर बिनु घोरु अंधारु गुरू बिनु समझ न आवै ॥ Gur bin gẖor anḏẖār gurū bin samajẖ na āvai. Without the Guru, there is utter darkness; without the Guru, understanding does not come. ਗੁਰਾਂ ਦੇ ਬਾਝੋਂ ਅਨ੍ਹੇਰਾ ਘੁੱਪ ਹੈ ਅਤੇ ਗੁਰਾਂ ਦੇ ਬਾਝੋਂ ਸੋਝੀ ਪਰਾਪਤ ਨਹੀਂ ਹੁੰਦੀ। SGGS Ang 1399
15 March - Tuesday - 2 Chet - Hukamnama
Publié par Raman Sangha le
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। SGGS Ang...
14 March - Monday - 01 Chet - SANGRAAD - Hukamnama
Publié par Raman Sangha le
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ Cẖeṯ govinḏ arāḏẖīai hovai anand gẖaṇā. Sanṯ janā mil pāīai rasnā nām bẖaṇā. In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ। ਪਵਿੱਤ੍ਰ ਪੁਰਸ਼ਾਂ ਨੂੰ ਮਿਲਣ ਅਤੇ ਜੀਭਾਂ ਨਾਲ ਨਾਮ ਦਾ ਉਚਾਰਣ ਕਰਨ ਦੁਆਰਾ, ਪ੍ਰਭੂ ਪਾਇਆ ਜਾਂਦਾ ਹੈ। SGGS pp 133, Guru...
13 March - Sunday - 30 Faggan - Hukamnama
Publié par Raman Sangha le
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥ जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥ Jin ṯum bẖeje ṯinėh bulāe sukẖ sahj seṯī gẖar āo. Anaḏ mangal gun gāo sahj ḏẖun nihcẖal rāj kamāo. The One who sent you, has now recalled you; return to your home now in peace and pleasure. In bliss and ecstasy, sing His Glorious Praises; by this celestial tune, you shall acquire your everlasting kingdom. ਜਿਸ ਨੇ ਤੈਨੂੰ ਬਾਹਰ ਘੱਲਿਆ ਸੀ, ਉਸੇ ਨੇ ਹੀ ਤੈਨੂੰ ਵਾਪਸ ਸੱਦ ਲਿਆ ਹੈ, ਇਸ ਲਈ ਆਰਾਮ ਤੇ...