News
02 August - Tuesday - 18 Saavan - Hukamnama
Publié par Raman Sangha le
ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥ करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥ Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār. The One Lord is the Doer, the Cause of causes, who has created the creation. Meditate on the One, O my mind, who is the Support of all. ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...
01 August - Monday - 17 Saavan - Hukamnama
Publié par Raman Sangha le
ਭਾਈ ਰੇ ਗੁਰਮੁਖਿ ਸਦਾ ਪਤਿ ਹੋਇ ॥ ਹਰਿ ਹਰਿ ਸਦਾ ਧਿਆਈਐ ਮਲੁ ਹਉਮੈ ਕਢੈ ਧੋਇ ॥ भाई रे गुरमुखि सदा पति होइ ॥हरि हरि सदा धिआईऐ मलु हउमै कढै धोइ ॥ Bẖāī re gurmukẖ saḏā paṯ hoe. Har har saḏā ḏẖiāīai mal haumai kadẖai ḏẖoe. O Siblings of Destiny, the Gurmukhs are honoured forever. They meditate forever on the Lord, Har, Har, and they wash off the filth of egotism. ਹੇ ਵੀਰ! ਗੁਰੂ-ਸਮਰਪਣ ਨੂੰ ਹਮੇਸ਼ਾਂ ਹੀ ਇੱਜ਼ਤ ਮਿਲਦੀ ਹੈ। ਉਹ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰਦੇ ਹਨ ਅਤੇ ਹੰਕਾਰ ਦੀ ਗੰਦਗੀ ਨੂੰ ਧੋ ਕੇ ਦੂਰ ਕਰ ਦਿੰਦੇ ਹਨ। SGGS Ang 28 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes...
31 July - Sunday - 16 Saavan - Hukamnama
Publié par Raman Sangha le
ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749 #Saavan #savan #saun #saaun...
30 July - Saturday - 15 Saavan - Hukamnama
Publié par Raman Sangha le
ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥ जा कउ चीति आवै गुरु अपना ॥ ता कउ दूखु नही तिलु सुपना ॥ Jā kao cẖīṯ āvai gur apnā. Ŧā kao ḏūkẖ nahī ṯil supnā. Whoever remembers his Guru, shall not suffer sorrow, even in dreams. ਜੋ ਕੋਈ ਭੀ ਆਪਣੇ ਗੁਰਦੇਵ ਜੀ ਨੂੰ ਦਿਲੋਂ ਯਾਦ ਕਰਦਾ ਹੈ, ਉਸ ਨੂੰ ਸੁਫਨੇ ਵਿੱਚ ਭੀ ਭੋਰਾ ਭਰ ਤਕਲੀਫ ਨਹੀਂ ਹੁੰਦੀ। SGGS Ang 1298 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
29 July - Friday - 14 Saavan - Hukamnama
Publié par Raman Sangha le
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ...