News
1 December - Sunday - 16 Maggar - Hukamnama
Publié par Raman Sangha le
ਤ੍ਰਿਸਨਾ ਚਲਤ ਬਹੁ ਪਰਕਾਰਿ ॥ ਪੂਰਨ ਹੋਤ ਨ ਕਤਹੁ ਬਾਤਹਿ ਅੰਤਿ ਪਰਤੀ ਹਾਰਿ ॥ त्रिसना चलत बहु परकारि ॥ पूरन होत न कतहु बातहि अंति परती हारि ॥ Ŧarisnā cẖalaṯ baho parkār. Pūran hoṯ na kaṯahu bāṯėh anṯ parṯī hār. Desire plays itself out in so many ways. But it is not fulfilled at all, and in the end, it dies, exhausted. ਖਾਹਿਸ਼ ਦੇ ਕਾਰਨ, ਜੀਵ ਘਣੇ ਰਾਹਾਂ ਅੰਦਰ ਭਟਕਦਾ ਹੈ। ਖਾਹਿਸ਼ ਕਿਸੇ ਤਰ੍ਹਾਂ ਵੀ ਪੁਰੀ ਨਹੀਂ ਹੁੰਦੀ ਅਤੇ ਅਖੀਰ ਪ੍ਰਾਣੀ ਨੂੰ ਹਾਰ ਪੈਦੀ ਹੈ। SGGS Ang 1286 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore
30 November - Saturday - 15 Maggar - Hukamnama
Publié par Raman Sangha le
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ...
29 November - Friday - 14 Maggar - Hukamnama
Publié par Raman Sangha le
ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ...
28 November - Thursday - 13 Maggar - Hukamnama
Publié par Raman Sangha le
ਤੁਰਦੇ ਕਉ ਤੁਰਦਾ ਮਿਲੈ ਉਡਤੇ ਕਉ ਉਡਤਾ ॥ ਜੀਵਤੇ ਕਉ ਜੀਵਤਾ ਮਿਲੈ ਮੂਏ ਕਉ ਮੂਆ ॥ ਨਾਨਕ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ तुरदे कउ तुरदा मिलै उडते कउ उडता ॥ जीवते कउ जीवता मिलै मूए कउ मूआ ॥ नानक सो सालाहीऐ जिनि कारणु कीआ ॥ Ŧurḏe kao ṯurḏā milai udṯe kao udṯā. Jīvṯe kao jīvṯā milai mūe kao mūā Nānak so salāhīai jin kāraṇ kīā. That which flows, mingles with that which flows; that which blows, mingles with that which blows. The living mingle with the living, and the dead mingle with the dead. O Nanak, praise the One who created the creation. ਟੁਰਨ ਫਿਰਨ ਵਾਲੇ, ਟੁਰਨ ਫਿਰਨ ਵਾਲਿਆਂ ਨਾਲ ਮੇਲ-ਜੋਲ ਕਰਦੇ ਹਨ ਅਤੇ ਉਡੱਣ ਵਾਲੇ, ਉਡੱਣ...
27 November - Wednesday - 12 Maggar - Hukamnama
Publié par Raman Sangha le
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥ तू बेअंतु को विरला जाणै ॥गुर प्रसादि को सबदि पछाणै ॥ Ŧū beanṯ ko virlā jāṇai. Gur parsāḏ ko sabaḏ pacẖẖāṇai. You are infinite - only a few know this. By Guru's Grace, some come to understand You through the Word of the Shabad. ਤੂੰ ਅਨੰਤ ਹੈ, ਬਹੁਤ ਹੀ ਥੋੜੇ ਤੈਨੂੰ ਜਾਣਦੇ ਹਨ। ਗੁਰਾਂ ਦੀ ਦਇਆ ਦੁਆਰਾ ਨਾਮ ਰਾਹੀਂ ਕੋਈ ਟਾਵਾ-ਟੱਲਾ ਹੀ ਸਾਹਿਬ ਨੂੰ ਪਹਿਚਾਨਦਾ ਹੈ। SGGS Ang 562 #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlineSikhStore