ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥
ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥
लाथी भूख त्रिसन सभ लाथी चिंता सगल बिसारी ॥
करु मसतकि गुरि पूरै धरिओ मनु जीतो जगु सारी ॥
Lāthī bẖūkẖ ṯarisan sabẖ lāthī cẖinṯā sagal bisārī.
Kar masṯak gur pūrai ḏẖario man jīṯo jag sārī.
My hunger has departed, my thirst has totally departed, and all my anxiety is forgotten. The Perfect Guru has placed His Hand upon my forehead; conquering my mind, I have conquered the whole world.
ਮੇਰੀ ਭੁਖ ਦੂਰ ਹੋ ਗਈ ਹੈ। ਮੇਰੀਆਂ ਖ਼ਾਹਿਸ਼ਾਂ ਤਮਾਮ ਮੁਕ ਗਈਆਂ ਹਨ, ਤੇ ਮੇਰਾ ਸਾਰਾ ਫ਼ਿਕਰ ਮਿਟ ਗਿਆ ਹੈ। ਪੂਰਨ ਗੁਰਾਂ ਨੇ ਆਪਣਾ ਹੱਥ ਮੇਰੇ ਮੱਥੇ ਉਤੇ ਰਖਿਆ ਹੈ ਅਤੇ ਆਪਣੇ ਮਨ ਨੂੰ ਜਿਤਣ ਨਾਲ ਮੈਂ ਸਾਰਾ ਸੰਸਾਰ ਜਿੱਤ ਲਿਆ ਹੈ।
SGGS Ang 215
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan