12 August - Friday - 28 Saavan - Hukamnama

Pubblicato da Raman Sangha il

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
 
ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥
 
Ik oaʼnkār saṯ nām karṯā purakẖ nirbẖao nirvair akāl mūraṯ ajūnī saibẖaʼn gur parsāḏ.
 
One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace.
 
ਵਾਹਿਗੁਰੂ ਕੇਵਲ ਇਕ ਹੈ। ਉਸ ਦਾ ਨਾਮ ਸੱਚਾ ਹੈ, ਸ੍ਰਿਸ਼ਟੀ ਦਾ ਰਚਨਹਾਰ, ਸਰਬ ਵਿੱਚ ਪੂਰਣ ਹੈ। ਉਹ ਨਿਡਰ, ਵੈਰ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਉਹ ਗੁਰੂ ਦੀ ਕਿਰਪਾ ਦੁਆਰਾ ਪਰਾਪਤ ਹੁੰਦਾ ਹੈ।
SGGS Ang 1
#Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 commenti

Lascia un commento