15 February - Tuesday - 04 Faggan - Hukamnama

Pubblicato da Raman Sangha il

ਹਰਿ ਜੀਉ ਤੂ ਮੇਰਾ ਇਕੁ ਸੋਈ ॥ ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥ हरि जीउ तू मेरा इकु सोई ॥ तुधु जपी तुधै सालाही गति मति तुझ ते होई ॥ Har jīo ṯū merā ik soī. Ŧuḏẖ japī ṯuḏẖai sālāhī gaṯ maṯ ṯujẖ ṯe hoī. O Dear Lord, You are my One and Only. I meditate on You and praise You; salvation and wisdom come from You. ਮੇਰੇ ਮਹਾਰਾਜ ਵਾਹਿਗੁਰੂ ਕੇਵਲ ਤੂੰ ਹੀ ਮੇਰਾ ਸ੍ਰੇਸ਼ਟ ਸੁਆਮੀ ਹੈ। ਤੈਨੂੰ ਹੀ ਮੈਂ ਸਿਮਰਦਾ ਹਾਂ, ਤੇਰਾ ਹੀ ਮੈਂ ਜੱਸ ਕਰਦਾ ਹਾਂ ਅਤੇ ਤੇਰੇ ਪਾਸੋਂ ਹੀ ਮੈਂ ਮੁਕਤੀ ਤੇ ਸਿਖਮਤ ਪਰਾਪਤ ਕਰਦਾ ਹਾਂ। SGGS pp 1333, Guru Amar Das Ji

0 commenti

Lascia un commento