15 March Wednesday - 2 Chet - Hukamnama
Pubblicato da Raman Sangha il
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥
तेरे कवन कवन गुण कहि कहि गावा तू साहिब गुणी निधाना ॥
तुमरी महिमा बरनि न साकउ तूं ठाकुर ऊच भगवाना ॥
Ŧere kavan kavan guṇ kahi kahi gāvā ṯū sāhib guṇī niḏẖānā.
Ŧumrī mahimā baran na sākao ṯūʼn ṯẖākur ūcẖ bẖagvānā.
Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent.
ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ ਖਜ਼ਾਨਾ ਹੈਂ। ਤੇਰੀ ਉਸਤਤੀ ਮੈਂ ਬਿਆਨ ਨਹੀਂ ਕਰ ਸਕਦਾ। ਤੂੰ ਮੇਰਾ ਬੁਲੰਦ ਕੀਰਤੀਮਾਨ ਸੁਆਮੀ ਹੈਂ।
SGGS Ang 133
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #March #April