16 October - Wednesday - 31 Assu - Hukamnama

Pubblicato da Raman Sangha il

ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥
ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥
 
मेरे साजन हरि हरि नामु समालि ॥
साधू संगति मनि वसै पूरन होवै घाल ॥
 
Mere sājan har har nām samāl.
Sāḏẖū sangaṯ man vasai pūran hovai gẖāl.
 
O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition.
 
ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ।
SGGS Ang 52
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 commenti

Lascia un commento