19 October - Thursday - 3 Katak - Hukamnama
Pubblicato da Raman Sangha il
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
हउ आइआ दूरहु चलि कै मै तकी तउ सरणाइ जीउ ॥
मै आसा रखी चिति महि मेरा सभो दुखु गवाइ जीउ ॥
Hao āiā ḏẖūrahu cẖal kai mai ṯakī ṯao sarṇāe jīo.
Mai āsā rakẖī cẖiṯ mėh merā sabẖo ḏukẖ gavāe jīo.
I have come so far, seeking the Protection of Your Sanctuary. Within my mind, I place my hopes in You; please, take my pain and suffering away!
ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ। ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ।
SGGS Ang 763
Enjoy 20% off at www.OnlineSikhStore.com Discount Code WAHEGURU
#kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru