19 October - Wednesday - 3 Katak - Hukamnama
Pubblicato da Raman Sangha il
ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥
ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥
विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥
viṇ ṯuḏẖ hor jė mangṇā sir ḏukẖā kai ḏukẖ. Ḏėh nām sanṯokẖīā uṯrai man kī bẖukẖ.
To ask for any other than You, Lord, is the most miserable of miseries. Please bless me with Your Name, and make me content; may the hunger of my mind be satisfied.
ਤੇਰੇ ਬਗੈਰ ਕਿਸੇ ਹੋਰ ਤੋਂ ਮੰਗਣਾ, ਸਾਰੀਆਂ ਤਕਲੀਫਾਂ ਦੀ ਪਰਮ ਤਕਲੀਫ ਹੈ। ਤੂੰ ਮੈਨੂੰ ਆਪਣਾ ਨਾਮ ਬਖਸ਼ ਤਾਂ ਜੋ ਮੈਂ ਸੰਤੁਸ਼ਟ ਹੋ ਜਾਵਾਂ ਤੇ ਮੇਰੇ ਚਿੱਤ ਦੀ ਭੁੱਖ ਨਵਿਰਤ ਹੋ ਜਾਵੇ।
SGGS Ang 958
#kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
- Tags: #gurbani #gurbanitimeline #gurbanipage #gurbaniquotes #gurbanishabad #GurbaniKirtan #gurbanivichar #gurbanikirtan #gurbanistatus #Hukamnama #hukamnamasahib #hukamnamasahib #hukamnama_sahib #hukamnamasahib_ #hukamnamasahibji #hukamnamatoday #dailyhukamnama, #kattak #katak #katik