ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥
चारि पदारथ चारे पाए गुरमति नानक हरि भजहु ॥
Cẖār paḏārath cẖāre pāe gurmaṯ Nānak har bẖajahu.
The four great blessings are obtained, O Nanak, by vibrating upon the Lord, under Guru's Instruction.
ਚਾਰ ਉਤਮ ਦਾਤਾਂ ਹਨ, ਗੁਰਾਂ ਦੇ ਉਪਦੇਸ਼ ਦੁਆਰਾ ਵਾਹਿਗੁਰੂ ਦਾ ਸਿਮਰਨ ਕਰਨ ਨਾਲ ਚਾਰੇ ਹੀ ਪ੍ਰਾਪਤ ਹੋ ਜਾਂਦੀਆਂ ਹਨ।
SGGS Ang 800
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #May #April