22 January - Wednesday - 9 Maagh - Hukamnama

Pubblicato da Raman Sangha il

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥

गुर परसादी विदिआ वीचारै पड़ि पड़ि पावै मानु ॥ आपा मधे आपु परगासिआ पाइआ अम्रितु नामु ॥

Gur parsādī viḏiā vīcẖārai paṛ paṛ pāvai mān.
Āpā maḏẖe āp pargāsiā pāiā amriṯ nām. By Guru's Grace, contemplate spiritual knowledge; read it and study it, and you shall be honoured. Within the self, the self is revealed, when one is blessed with the Ambrosial Naam, the Name of the Lord.

ਗੁਰਾਂ ਦੀ ਦਇਆ ਦੁਆਰਾ, ਪ੍ਰਾਣੀ ਪ੍ਰਭੂ ਦੇ ਇਲਮ ਦੀ ਵੀਚਾਰ ਕਰਦਾ ਹੈ ਅਤੇ ਇਸ ਨੂੰ ਪੜ੍ਹ ਤੇ ਵਾਚ ਕੇ ਪ੍ਰਭਤਾ ਪਾਉਂਦਾ ਹੈ। ਨਾਮ-ਸੁਘਾਰਸ ਦੀ ਦਾਤ ਪ੍ਰਾਪਤ ਹੋ ਜਾਣ ਨਾਲ, ਬੰਦੇ ਦਾ ਆਪਣਾ ਆਪ ਉਸ ਦੇ ਆਪੇ ਅੰਦਰ ਹੀ ਪ੍ਰਗਟ ਹੋ ਜਾਂਦਾ ਹੈ।
SGGS Ang 1329
#maagh #maag #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus #bookschor

0 commenti

Lascia un commento