ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥
संता के कारजि आपि खलोइआ हरि कमु करावणि आइआ राम ॥
Sanṯā ke kāraj āp kẖaloiā har kamm karāvaṇ āiā rām.
The Lord Himself has stood up to resolve the affairs of the Saints; He has come to complete their tasks.
ਸੁਆਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ।
SGGS Ang 783
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani