27 September - Tuesday - 11 Assu - Hukamnama

Pubblicato da Raman Sangha il

ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ मन मेरे गुर सबदी हरि पाइआ जाइ ॥बिनु सबदै जगु भुलदा फिरदा दरगह मिलै सजाइ ॥Man mere gur sabḏī har pāiā jāe. Bin sabḏai jag bẖulḏā firḏā ḏargėh milai sajāe.O my mind, through the Word of the Guru's Shabad, the Lord is found. Without the Shabad, the world wanders around, and receives its punishment in the Court of the Lord. ਹੇ ਮੇਰੀ ਜਿੰਦੜੀਏ ਗੁਰਾਂ ਦੇ ਉਪਦੇਸ਼ ਦੁਆਰਾ ਹੀ ਬੰਦਾ ਆਪਣੇ ਵਾਹਿਗੁਰੂ ਨੂੰ ਪ੍ਰਾਪਤ ਹੁੰਦਾ ਹੈ। ਨਾਮ ਦੇ ਬਾਝੋਂ ਦੁਨੀਆ ਕੁਰਾਹੇ ਪਈ ਹੋਈ ਹੈ ਅਤੇ ਸਾਹਿਬ ਦੇ ਦਰਬਾਰ ਅੰਦਰ ਸਜ਼ਾ ਭੁਗਤਦੀ ਹੈ। SGGS Ang 600 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 commenti

Lascia un commento