ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥
प्रीतम जानि लेहु मन माही ॥
अपने सुख सिउ ही जगु फांधिओ को काहू को नाही ॥
Pareeṫam jaan lého man maahee.
Apné sukh sio hee jag faanḋhio ko kaahoo ko naahee.
ਹੇ ਪਿਆਰ ਮਿੱਤ੍ਰਾ! ਆਪਣੇ ਚਿੱਤ ਅੰਦਰ ਇਹ ਸਮਝ ਲੈ, ਕਿ ਜਹਾਨ ਆਪਣੀ ਖੁਸ਼ੀ ਅੰਦਰ ਫਾਬਾ ਹੋਇਆ ਹੈ ਅਤੇ ਕੋਈ ਜਣਾ ਭੀ ਕਿਸੇ ਹੋਰਸ ਦਾ ਮਿੱਤ੍ਰ ਨਹੀਂ।
O dear friend, know this in your mind. The world is entangled in its own pleasures; no one is for anyone else.
SGGS Ang 634
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus