7 April - 25 Chet - Monday - Hukamnama

Pubblicato da Raman Sangha il

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥
ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥

सुख मै आनि बहुतु मिलि बैठत रहत चहू दिसि घेरै ॥
बिपति परी सभ ही संगु छाडित कोऊ न आवत नेरै ॥

Sukh mae aan bahuṫ mil baethaṫ rahaṫ chahoo ḋis ghérae.
Bipaṫ paree sabh hee sang chhaadiṫ kooo na aavaṫ nérae.

ਚੜ੍ਹਦੀਆਂ ਕਲਾਂ ਅੰਦਰ ਘਣੇਰੇ ਪੁਰਸ਼ ਆਉਂਦੇ ਹਨ ਅਤੇ ਚਾਰੇ ਪਾਸਿਆਂ ਤੋਂ ਤੈਨੂੰ ਘੇਰ ਕੇ ਇਕੱਠੇ ਹੋ ਬਹਿ ਜਾਂਦੇ ਹਨ। ਜਦ ਤੈਨੂੰ ਮੁਸੀਬਤ ਪੈਂ ਜਾਂਦੀ ਹੈ, ਸਾਰੇ ਤੇਰਾ ਸਾਥ ਤਿਆਗ ਜਾਂਦੇ ਹਨ, ਤੇ ਕੋਈ ਭੀ ਤੇਰੇ ਨੇੜੇ ਨਹੀਂ ਆਉਂਦਾ।

In good times, many come and sit together, surrounding you on all four sides. But when hard times come, they all leave, and no one comes near you.
SGGS Ang 634
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus

0 commenti

Lascia un commento