9 April - Wednesday - 27 Chet - Hukamnama

Pubblicato da Raman Sangha il

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥
ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

दुबिधा न पड़उ हरि बिनु होरु न पूजउ मड़ै मसाणि न जाई ॥
त्रिसना राचि न पर घरि जावा त्रिसना नामि बुझाई ॥

Ḋubiḋhaa na paṛao har bin hor na poojao maṛae masaaṇ na jaaee.
Ṫarisnaa raach na par ghar jaavaa ṫarisnaa naam bujhaaee.

ਮੈਂ ਦਵੈਤ-ਭਾਵ ਬਾਰੇ ਨਹੀਂ ਪੜ੍ਹਦਾ ਅਤੇ ਆਪਣੇ ਰੱਬ ਦੇ ਬਾਝੋਂ ਹੋਰ ਕਿਸੇ ਨੂੰ ਨਹੀਂ ਜੱਪਦਾ ਅਤੇ ਮਕਵਰਿਆਂ ਦਾ ਸ਼ਮਸ਼ਾਨ-ਭੂਮੀਆਂ ਵਿੱਚ ਨਹੀਂ ਜਾਂਦਾ। ਖਾਹਿਸ਼ ਅੰਦਰ ਖੱਚਤ ਹੋ ਮੈਂ ਪਰਾਏ ਗ੍ਰਿਹ ਵਿੱਚ ਨਹੀਂ ਜਾਂਦਾ। ਨਾਮ ਨੇ ਮੇਰੀ ਖਾਹਿਸ਼ ਬੁਝਾ ਦਿੱਤੀ ਹੈ।

I am not torn by duality, because I do not worship any other than the Lord; I do not visit tombs or crematoriums. I do not enter the houses of strangers, engrossed in desire. The Naam, the Name of the Lord, has satisfied my desires.
SGGS Ang 634
#chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus

0 commenti

Lascia un commento