News — #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh
23 September - Monday - 8 Assu - Hukamnama
Pubblicato da Raman Sangha il
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā. Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #Assu #Assard...
22 September - 7 Assu - Sunday - Hukamnama
Pubblicato da Raman Sangha il
ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥ ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥ मन किउ बैरागु करहिगा सतिगुरु मेरा पूरा ॥मनसा का दाता सभ सुख निधानु अम्रित सरि सद ही भरपूरा ॥ Man kio bairāg karhigā saṯgur merā pūrā. Mansā kā ḏāṯā sabẖ sukẖ niḏẖān amriṯ sar saḏ hī bẖarpūrā. O my mind, why are you so sad? My True Guru is Perfect. He is the Giver of blessings, the treasure of all comforts; His Ambrosial Pool of Nectar is always overflowing. ਮੇਰੀ ਜਿੰਦੜੀਏ ਤੂੰ ਕਿਉਂ ਉਦਾਸ ਹੁੰਦੀ ਹੈਂ? ਮੈਡਾਂ ਸੱਚਾ ਗੁਰੂ ਪੂਰਨ ਹੈ। ਸੁਆਮੀ ਮੁਰਾਦਾਂ ਬਖਸ਼ਣਹਾਰ ਹੈ, ਉਹ ਸਮੂਹ ਸੁੱਖਾਂ ਦਾ ਖ਼ਜ਼ਾਨਾ ਹੈ ਅਤੇ ਉਸ ਦਾ...
21 September - Saturday - 6 Assu - Hukamnama
Pubblicato da Raman Sangha il
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ...
20 September - Friday - 5 Assu - Hukamnama
Pubblicato da Raman Sangha il
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ नानक बेड़ी सच की तरीऐ गुर वीचारि ॥ इकि आवहि इकि जावही पूरि भरे अहंकारि ॥ मनहठि मती बूडीऐ गुरमुखि सचु सु तारि ॥ Nānak beṛī sacẖ kī ṯarīai gur vīcẖār. Ik āvahi ik jāvhī pūr bẖare ahaʼnkār. Manhaṯẖ maṯī būdīai gurmukẖ sacẖ so ṯār. O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one who becomes Gurmukh and truthful is saved. ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ...
19 September - Thursday - 4 Assu - Hukamnama
Pubblicato da Raman Sangha il
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥ ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥ ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥ हरि एकु निरंजनु गाईऐ सभ अंतरि सोई ॥करण कारण समरथ प्रभु जो करे सु होई ॥खिन महि थापि उथापदा तिसु बिनु नही कोई ॥ Har ek niranjan gāīai sabẖ anṯar soī. Karaṇ kāraṇ samrath parabẖ jo kare so hoī. Kẖin mėh thāp uthāpaḏā ṯis bin nahī koī. Sing the Praise of the One, the Immaculate Lord; He is contained within all. The Cause of causes, the Almighty Lord God; whatever He wills, comes to pass. In an instant, He establishes and disestablishes; without Him, there is no other. ਤੂੰ ਇਕ ਪਵਿੱਤ੍ਰ ਪ੍ਰਭੂ ਦਾ...