News — #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurb
18 March - Monday - 5 Chet - Hukamnama
Pubblicato da Raman Sangha il
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥जपि मन राम नामु सुखु पावैगो ॥ जिउ जिउ जपै तिवै सुखु पावै सतिगुरु सेवि समावैगो ॥Jap man rām nām sukẖ pāvaigo. Jio jio japai ṯivai sukẖ pāvai saṯgur sev samāvaigo. Chant the Name of the Lord, O mind, and find peace. The more you chant and meditate, the more you will be at peace; serve the True Guru, and merge in the Lord. ਹੇ ਮੇਰੀ ਜਿੰਦੇ! ਤੂੰ ਵਾਹਿਗੁਰੂ ਦੇ ਨਾਮ ਨੂੰ ਉਚਾਰ ਅਤੇ ਤੂੰ ਆਰਮ ਪਾਵੇਗੀ। ਜਿੰਨਾ ਜਿਆਦਾ ਤੂੰ ਵਾਹਿਗੁਰੂ ਦਾ ਸਿਮਰਨ ਕਰੇਗੀ ਉਨਾ ਹੀ ਜਿਆਦਾ ਆਰਾਮ ਤੂੰ ਪਾਵੇਗੀ ਸੱਚੇ ਗੁਰਾ ਦੀ ਟਹਿਲ ਦੁਆਰਾ ਤੂੰ ਸਾਈਂ...
17 March - Sunday - 4 Chet - Hukamnama
Pubblicato da Raman Sangha il
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ बिनु भागा सतसंगु न लभै बिनु संगति मैलु भरीजै जीउ ॥ Bin bẖāgā saṯsang na labẖai bin sangaṯ mail bẖarījai jīo. Without good fortune, the Sat Sangat is not found; without this Sangat, people are stained with filth and pollution. ਚੰਗੇ ਕਰਮਾਂ ਦੇ ਬਗੈਰ ਸੱਚਿਆਂ ਦੀ ਸੰਗਤ ਨਹੀਂ ਲਭਦੀ। ਐਸੀ ਸੁਹਬਤ ਦੇ ਬਾਝੋਂ ਇਨਸਾਨ ਪਾਪਾਂ ਦੀ ਮਲੀਨਤਾ ਨਾਲ ਲਿਬੜ ਜਾਂਦਾ ਹੈ। SGGS Ang 95 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
16 March - Saturday - 3 Chet - Hukamnama
Pubblicato da Raman Sangha il
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ।...
15 March - Friday - 2 Chet - Hukamnama
Pubblicato da Raman Sangha il
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ वाहु वाहु गुरसिखु जो नित करे सो मन चिंदिआ फलु पाइ ॥ vāhu vāhu gursikẖ jo niṯ kare so man cẖinḏiā fal pāe. The Gurmukh who continually chants Waaho! Waaho! attains the fruits of his heart's desires. ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। SGGS Ang 515 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
14 March - Thursday - 1 Chet - Hukamnama - Sangrand - Happy New Year - Nanakshahi
Pubblicato da Raman Sangha il
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ Cẖeṯ govinḏ arāḏẖīai hovai anand gẖaṇā. Sanṯ janā mil pāīai rasnā nām bẖaṇā. In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ। ਪਵਿੱਤ੍ਰ ਪੁਰਸ਼ਾਂ ਨੂੰ ਮਿਲਣ ਅਤੇ ਜੀਭਾਂ ਨਾਲ ਨਾਮ ਦਾ ਉਚਾਰਣ ਕਰਨ ਦੁਆਰਾ, ਪ੍ਰਭੂ ਪਾਇਆ ਜਾਂਦਾ ਹੈ। SGGS Ang 133 ...