News — dailyhukamnama
23.01.2022 - Sunday -10 Maagh - Hukamanama
Pubblicato da Raman Sangha il
ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ क्रिपा निधि बसहु रिदै हरि नीत ॥ तैसी बुधि करहु परगासा लागै प्रभ संगि प्रीति ॥ Kirpā niḏẖ bashu riḏai har nīṯ. Ŧaisī buḏẖ karahu pargāsā lāgai parabẖ sang parīṯ. O Lord, ocean of mercy, please abide forever in my heart. Please awaken such understanding within me, that I may be in love with You, God. ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ। SGGS pp 712, Guru Arjun Dev Ji
21-01-2022 - Friday -08 Maagh - Hukamnama
Pubblicato da Raman Sangha il
ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ सदा रंगि राते तेरै चाए ॥ हरि जीउ आपि वसै मनि आए ॥ Saḏā rang rāṯe ṯerai cẖāe. Har jīo āp vasai man āe. They are always imbued with Your Joyful Love; O Dear Lord, You Yourself come to dwell in their minds. ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS pp 798, Guru Amar Das Ji
19.01.2022 - Wednesday - 06 Maagh - Hukamnama
Pubblicato da Raman Sangha il
ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥ ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥ किनही कीआ परविरति पसारा ॥ किनही कीआ पूजा बिसथारा ॥ किनही निवल भुइअंगम साधे ॥मोहि दीन हरि हरि आराधे ॥ Kinhī kīā parviraṯ pasārā. Kinhī kīā pūjā bisthārā. Kinhī nival bẖuiangam sāḏẖe. Mohi ḏīn har har ārāḏẖe. Some make a big show of their worldly influence. Some make a big show of devotional worship. Some practice inner cleansing techniques, and control the breath through Kundalini Yoga. I am meek; I worship and adore the Lord, Har, Har. ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ।ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ। ਕੋਈ ਜਣਾ...
18.01.2022 - Tuesday - 05 Maagh - Hukamanama
Pubblicato da Raman Sangha il
ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥ जपि मन राम नामु सुखु पावैगो ॥ जिउ जिउ जपै तिवै सुखु पावै सतिगुरु सेवि समावैगो ॥ Jap man rām nām sukẖ pāvaigo. Jio jio japai ṯivai sukẖ pāvai saṯgur sev samāvaigo. Chant the Name of the Lord, O mind, and find peace. The more you chant and meditate, the more you will be at peace; serve the True Guru, and merge in the Lord. ਹੇ ਮੇਰੀ ਜਿੰਦੇ! ਤੂੰ ਵਾਹਿਗੁਰੂ ਦੇ ਨਾਮ ਨੂੰ ਉਚਾਰ ਅਤੇ ਤੂੰ ਆਰਮ ਪਾਵੇਗੀ। ਜਿੰਨਾ ਜਿਆਦਾ ਤੂੰ ਵਾਹਿਗੁਰੂ ਦਾ ਸਿਮਰਨ ਕਰੇਗੀ ਉਨਾ ਹੀ ਜਿਆਦਾ ਆਰਾਮ ਤੂੰ ਪਾਵੇਗੀ ਸੱਚੇ ਗੁਰਾ ਦੀ ਟਹਿਲ ਦੁਆਰਾ ਤੂੰ ਸਾਈਂ...
17.01.2022 - Monday - 04 Maagh
Pubblicato da Raman Sangha il
ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥ ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥ मन चिंदिआ फलु पाइसी अंतरि बिबेक बीचारु ॥ नानक सतिगुरि मिलिऐ प्रभु पाईऐ सभु दूख निवारणहारु ॥ Man cẖinḏiā fal pāisī anṯar bibek bīcẖār. Nānak saṯgur miliai parabẖ pāīai sabẖ ḏūkẖ nivāraṇhār. The fruits of the mind's desires are obtained, with clear contemplation and discriminating understanding within. O Nanak, meeting the True Guru, God is found; He is the Eradicator of all sorrow. ਜਿਸ ਦੇ ਚਿੱਤ ਅੰਦਰ ਤੀਬਰ ਗਿਆਤਾ ਦਾ ਸਿਮਰਨ ਹੈ, ਉਹ ਆਪਣਾ ਦਿਲ-ਚਾਹੁੰਦਾ ਮੇਵਾ ਪਾ ਲੈਂਦਾ ਹੈ। ਨਾਨਕ, ਸਚੇ ਗੁਰਾਂ ਨਾਲ ਮਿਲਣ ਦੁਆਰਾ, ਇਨਸਾਨ, ਸਾਰੇ ਦੁਖੜਿਆ ਨੂੰ ਦੂਰ ਕਰਨ ਵਾਲੇ, ਆਪਣੇ ਪ੍ਰਭੂ ਨੂੰ ਪਰਾਪਤ ਕਰ ਲੈਂਦਾ...