News — #hukamnama

21 October - Friday - 05 Katak - Hukamnama

Pubblicato da Raman Sangha il

ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥   नानक दुनीआ कैसी होई॥ सालकु मितु न रहिओ कोई ॥ भाई बंधी हेतु चुकाइआ ॥ दुनीआ कारणि दीनु गवाइआ ॥   Nānak ḏunīā kaisī hoī. Sālak miṯ na rahio koī. Bẖāī banḏẖī heṯ cẖukiā. Ḏunīā kāraṇ ḏīn gavāiā.   O Nanak, what has happened to the world? There is no guide or friend. There is no love, even among brothers and relatives. For the sake of the world, people have lost their faith.   ਨਾਨਕ, ਸੰਸਾਰ ਨੂੰ ਕੀ ਹੋ ਗਿਆ ਹੈ?ਕਿਥੇ ਕੋਈ ਸਜਣ ਜਾਂ ਰਹਿਬਰ ਨਹੀਂ ਰਿਹਾ। ਭਰਾਵਾਂ ਅਤੇ ਸਨਬੰਧੀਆਂ ਵਿਚਕਾਰ ਵੀ ਪਿਆਰ ਨਹੀਂ ਰਿਹਾ।...

Leggi di più →


20 October - Thursday - 04 Katak - Hukamnama

Pubblicato da Raman Sangha il

ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥   सतिगुरु दाता तिनै पछाता जिस नो क्रिपा तुमारी ॥   Saṯgur ḏāṯā ṯinai pacẖẖāṯā jis no kirpā ṯumārī.   The True Guru, the Great Giver, is revealed to those upon whom You bestow Your Grace, O Lord.   ਕੇਵਲ ਉਸ ਨੂੰ ਹੀ ਦਾਤਾਰ ਗੁਰੂ ਜੀ ਪ੍ਰਗਟ ਹੁੰਦੇ ਹਨ, ਜਿਸ ਉਤੇ ਤੇਰੀ ਰਹਿਮਤ ਹੈ, ਹੇ ਪ੍ਰਭੂ! SGGS Ang 911 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

Leggi di più →


18 October - Tuesday - 02 Katak - Hukamnama

Pubblicato da Raman Sangha il

ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥   लाथी भूख त्रिसन सभ लाथी चिंता सगल बिसारी ॥ करु मसतकि गुरि पूरै धरिओ मनु जीतो जगु सारी ॥   Lāthī bẖūkẖ ṯarisan sabẖ lāthī cẖinṯā sagal bisārī. Kar masṯak gur pūrai ḏẖario man jīṯo jag sārī.   My hunger has departed, my thirst has totally departed, and all my anxiety is forgotten. The Perfect Guru has placed His Hand upon my forehead; conquering my mind, I have conquered the whole world.   ਮੇਰੀ ਭੁਖ ਦੂਰ ਹੋ ਗਈ ਹੈ। ਮੇਰੀਆਂ ਖ਼ਾਹਿਸ਼ਾਂ ਤਮਾਮ ਮੁਕ ਗਈਆਂ ਹਨ, ਤੇ ਮੇਰਾ ਸਾਰਾ ਫ਼ਿਕਰ ਮਿਟ ਗਿਆ ਹੈ। ਪੂਰਨ ਗੁਰਾਂ ਨੇ ਆਪਣਾ ਹੱਥ...

Leggi di più →


09 August - Tuesday - 25 Saavan - Hukamnama

Pubblicato da Raman Sangha il

ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥  किरतु पइआ नह मेटै कोइ ॥ किआ जाणा किआ आगै होइ ॥  जो तिसु भाणा सोई हूआ ॥ अवरु न करणै वाला दूआ ॥  Kiraṯ paiā nah metai koe. Kiā jāṇā kiā āgai hoe. Jo ṯis bẖāṇā soī hūā. Avar na karṇai vālā ḏūā. Past actions cannot be erased. What do we know of what will happen hereafter? Whatever pleases Him shall come to pass. There is no other Doer except Him. ਪੂਰਬਲੇ ਕਰਮ ਕੋਈ ਭੀ ਮੇਟ ਨਹੀਂ ਸਕਦਾ। ਮੈਂ ਕੀ ਜਾਣਦਾ ਹਾਂ ਕਿ ਮੇਰੇ ਨਾਲ ਅੱਗੇ ਕੀ ਬੀਤੇਗੀ? ਜੋ ਕੁਛ ਉਸਦੀ ਰਜਾ ਹੈ ਉਹੀ ਹੁੰਦਾ ਹੈ। ਰੱਬ ਦੇ ਬਗੈਰ ਹੋਰ ਕੋਈ ਕਰਨਹਾਰ ਨਹੀਂ ਹੈ।  SGGS Ang 154...

Leggi di più →


08 August - Monday - 24 Saaavan - Hukamnama

Pubblicato da Raman Sangha il

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥  ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥ विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥ viṇ ṯuḏẖ hor jė mangṇā sir ḏukẖā kai ḏukẖ. Ḏėh nām sanṯokẖīā uṯrai man kī bẖukẖ.  To ask for any other than You, Lord, is the most miserable of miseries. Please bless me with Your Name, and make me content; may the hunger of my mind be satisfied.   ਤੇਰੇ ਬਗੈਰ ਕਿਸੇ ਹੋਰ ਤੋਂ ਮੰਗਣਾ, ਸਾਰੀਆਂ ਤਕਲੀਫਾਂ ਦੀ ਪਰਮ ਤਕਲੀਫ ਹੈ। ਤੂੰ ਮੈਨੂੰ ਆਪਣਾ ਨਾਮ ਬਖਸ਼ ਤਾਂ ਜੋ ਮੈਂ ਸੰਤੁਸ਼ਟ ਹੋ ਜਾਵਾਂ ਤੇ ਮੇਰੇ ਚਿੱਤ ਦੀ ਭੁੱਖ ਨਵਿਰਤ ਹੋ ਜਾਵੇ।  SGGS Ang 958...

Leggi di più →