News — Jeth
05 June - Sunday - 23 Jeth - Hukamnama
Pubblicato da Raman Sangha il
ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ खात खरचत बिलछत सुखु पाइआ करते की दाति सवाई राम ॥ Kẖāṯ kẖarcẖaṯ bilcẖẖaṯ sukẖ pāiā karṯe kī ḏāṯ savāī rām. Eating, spending and enjoying, I have found peace; the gifts of the Creator Lord continually increase. ਖਾਂਦਿਆ, ਖਰਚ ਕਰਦਿਆਂ ਅਤੇ ਮੌਜਾਂ ਮਾਣਦਿਆਂ, ਮੈਂ ਆਰਾਮ ਪਰਾਪਤ ਕੀਤਾ ਹੈ। ਸਿਰਜਣਹਾਰ ਦੀਆਂ ਬਖਸ਼ਿਸ਼ਾਂ ਸਦੀਵ ਹੀ ਵਧਦੀਆਂ ਜਾਂਦੀਆਂ ਹਨ। SGGS Ang 784 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
04 June - Saturday - 22 Jeth - Hukamnama
Pubblicato da Raman Sangha il
ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥ जिसु होआ आपि क्रिपालु सु नह भरमाइआ ॥ जो जो दिता खसमि सोई सुखु पाइआ ॥ Jis hoā āp kirpāl so nah bẖarmāiā. Jo jo ḏiṯā kẖasam soī sukẖ pāiā. One who is blessed with the Lord's Mercy does not wander. Whatever the Lord and Master gives him, with that he is content. ਜਿਸ ਉਤੇ ਸਾਹਿਬ ਖੁਦ ਮਿਹਰਬਾਨ ਹੋ ਜਾਂਦਾ ਹੈ, ਉਹ ਭਟਕਦਾ ਨਹੀਂ। ਜਿਹੜਾ ਕੁਛ ਭੀ ਸੁਆਮੀ ਉਸ ਨੂੰ ਦਿੰਦਾ ਹੈ, ਉਸੇ ਵਿੱਚ ਹੀ ਉਹ ਆਪਣਾ ਆਰਾਮ ਪਾਉਂਦਾ ਹੈ। SGGS Ang 523 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...
03 June - Friday - 21 Jeth - Hukamnama
Pubblicato da Raman Sangha il
ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥ जेते दाणे अंन के जीआ बाझु न कोइ ॥पहिला पाणी जीउ है जितु हरिआ सभु कोइ ॥ Jeṯe ḏāṇe ann ke jīā bājẖ na koe. Pahilā pāṇī jīo hai jiṯ hariā sabẖ koe. As many as are the grains of corn, none is without life. First, there is life in the water, by which everything else is made green. ਜਿਤਨੇ ਵੀ ਦਾਣੇ ਅਨਾਜ ਦੇ ਹਨ, ਕੋਈ ਵੀ ਜਿੰਦਗੀ ਦੇ ਬਗੈਰ ਨਹੀਂ। ਸਭ ਤੋਂ ਪਹਿਲਾਂ ਪਾਣੀ ਵਿੱਚ ਜਾਨ ਹੈ, ਜਿਸ ਦੁਆਰਾ ਸਾਰਾ ਕੁਛ ਸਰਸਬਜ ਹੋ ਜਾਂਦਾ ਹੈ। SGGS Ang 472 #jeth #jaith #Hukamnama #hukamnamasahib #hukamnamatoday...
02 June - Thursday - 20 Jeth - Hukamnama
Pubblicato da Raman Sangha il
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ,...
01 June - Wednesday - 19 Jeth - Hukamnama
Pubblicato da Raman Sangha il
ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥ गुरू गुरु गुरु करहु गुरू हरि पाईऐ ॥ Gurū gur karahu gurū har pāīai. Chant Guru, Guru, Guru; through the Guru, the Lord is obtained. ਤੂੰ ਵਿਸ਼ਾਲ ਗੁਰਾਂ ਦੇ ਨਾਮ ਦਾ ਉਚਾਰਨ ਕਰ। ਗੁਰਾਂ ਦੇ ਰਾਹੀਂ ਹੀ ਵਾਹਿਗੁਰੂ ਪਾਇਆ ਜਾਂਦਾ ਹੈ। SGGS Ang 1401 #jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline