News
2 September - Monday - 18 Bhaadon - Hukamnama
Pubblicato da Raman Sangha il
ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥ जिस की बसतु तिसु आगै राखै ॥प्रभ की आगिआ मानै माथै ॥ उस ते चउगुन करै निहालु ॥ नानक साहिबु सदा दइआलु ॥ Jis kī basaṯ ṯis āgai rākẖai. Parabẖ kī āgiā mānai māthai. Us ṯe cẖaugun karai nihāl. Nānak sāhib saḏā ḏaiāl. When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever. ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ...
1 September - Sunday - 17 Bhaadon - Hukamnama
Pubblicato da Raman Sangha il
ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥ वडै भागि भेटे गुरदेवा ॥ कोटि पराध मिटे हरि सेवा ॥ vadai bẖāg bẖete gurḏevā. Kot parāḏẖ mite har sevā. By great good fortune, one meets the Divine Guru. Millions of sins are erased by serving the Lord. ਭਾਰੇ ਚੰਗੇ ਕਰਮਾਂ ਰਾਹੀਂ ਬੰਦਾ ਰੱਬ ਰੂਪ ਗੁਰਾਂ ਨਾਲ ਮਿਲਦਾ ਹੈ।ਸੁਆਮੀ ਦੀ ਚਾਕਰੀ ਦੁਆਰਾ ਕ੍ਰੋੜਾਂ ਹੀ ਪਾਪ ਨਸ਼ਟ ਹੋ ਜਾਂਦੇ ਹਨ। SGGS Ang 683 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk
31 August - Saturday - 16 Bhaadon - Hukamnama
Pubblicato da Raman Sangha il
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ...
30 August - Friday - 15 Bhaadon - Hukamnama
Pubblicato da Raman Sangha il
ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥ ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥ बिनु सबदै सभु जगु बउराना बिरथा जनमु गवाइआ ॥ अम्रितु एको सबदु है नानक गुरमुखि पाइआ ॥ sabḏai sabẖ jag baurānā birthā janam gavāiā. Amriṯ eko sabaḏ hai Nānak gurmukẖ pāiā. Without the Shabad, the whole world is insane, and it loses its life in vain. The Shabad alone is Ambrosial Nectar; O Nanak, the Gurmukhs obtain it. ਨਾਮ ਦੇ ਬਗੈਰ ਸਾਰੀ ਦੁਨੀਆ ਪਾਗਲ ਹੋਈ ਹੋਈ ਹੈ ਅਤੇ ਆਪਣਾ ਜੀਵਨ ਨਿਸਫਲ ਗੁਆ ਲੈਂਦੀ ਹੈ। ਨਾਨਕ, ਕੇਵਲ ਨਾਮ ਹੀ ਇਕੋ ਇਕ ਆਬਿ-ਹਿਯਾਤ ਹੈ ਅਤੇ ਗੁਰਾਂ ਦੇ ਰਾਹੀਂ ਇਹ ਪ੍ਰਾਪਤ ਹੁੰਦਾ ਹੈ। SGGS Ang 644 #Bhaadon #bhadon...
29 August - Thursday - 14 Bhaadon - Hukamnama
Pubblicato da Raman Sangha il
ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ ਰਾਮੁ ਨ ਪਾਇਆ ਜਾਇ ॥ रामु रामु करता सभु जगु फिरै रामु न पाइआ जाइ ॥ Rām karṯā sabẖ jag firai rām na pāiā jāe. The entire world roams around, chanting, "Raam, Raam, Lord, Lord", but the Lord cannot be obtained like this. ਸਾਰਾ ਸੰਸਾਰ ਸੁਆਮੀ ਦਾ ਨਾਮ ਜਪਦਾ ਫਿਰਦਾ ਹੈ, ਪ੍ਰੰਤੂ ਸੁਆਮੀ ਇਸ ਤਰ੍ਹਾਂ ਪ੍ਰਾਪਤ ਨਹੀਂ ਹੁੰਦਾ। SGGS Ang 555 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk