News
21 October - Monday - 5 Kattak - Hukamnama
Pubblicato da Raman Sangha il
ਕੋਟਿ ਲਾਖ ਸਰਬ ਕੋ ਰਾਜਾ ਜਿਸੁ ਹਿਰਦੈ ਨਾਮੁ ਤੁਮਾਰਾ ॥ ਜਾ ਕਉ ਨਾਮੁ ਨ ਦੀਆ ਮੇਰੈ ਸਤਿਗੁਰਿ ਸੇ ਮਰਿ ਜਨਮਹਿ ਗਾਵਾਰਾ ॥ कोटि लाख सरब को राजा जिसु हिरदै नामु तुमारा ॥ जा कउ नामु न दीआ मेरै सतिगुरि से मरि जनमहि गावारा ॥ Kot lākẖ sarab ko rājā jis hirḏai nām ṯumārā. Jā kao nām na ḏīā merai saṯgur se mar janmėh gāvārā. One who has Your Name in his heart is the king of all the hundreds of thousands and millions of beings. Those, whom my True Guru has not blessed with Your Name, are poor idiots, who die and are reborn. ਹੇ ਵਾਹਿਗੁਰੂ ! ਜਿਸ ਦੇ ਹਿਰਦੇ ਅੰਦਰ ਤੇਰਾ ਨਾਮ ਹੈ, ਉਹ ਸਮੂਹ...
20 October - Sunday - 4 Kattak - Hukamnama
Pubblicato da Raman Sangha il
ਭਾਈ ਰੇ ਗੁਰਮੁਖਿ ਹਰਿ ਨਾਮੁ ਧਿਆਇ ॥ ਨਾਮੁ ਨਿਧਾਨੁ ਸਦ ਮਨਿ ਵਸੈ ਮਹਲੀ ਪਾਵੈ ਥਾਉ ॥ भाई रे गुरमुखि हरि नामु धिआइ ॥ नामु निधानु सद मनि वसै महली पावै थाउ ॥ Bẖāī re gurmukẖ har nām ḏẖiāe. Nām niḏẖān saḏ man vasai mahlī pāvai thāo. O Siblings of Destiny, become Gurmukh, and meditate on the Name of the Lord. The Treasure of the Naam abides forever within the mind, and one's place of rest is found in the Mansion of the Lord's Presence. ਹੇ ਵੀਰ! ਗੁਰਾਂ ਦੁਆਰਾ ਵਾਹਿਗੁਰੂ ਦੇ ਨਾਮ ਦਾ ਅਰਾਧਨ ਕਰ।ਜੇਕਰ ਨਾਮ ਦਾ ਖ਼ਜ਼ਾਨਾ ਸਦੀਵ ਹੀ ਬੰਦੇ ਦੇ ਚਿੱਤ ਵਿੱਚ ਨਿਵਾਸ ਰਖੇ ਤਾਂ ਉਹ ਸਾਈਂ ਦੇ ਮੰਦਰ...
19 October - Saturday - 3 Kattak - Hukamnama
Pubblicato da Raman Sangha il
ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥ लख खुसीआ पातिसाहीआ जे सतिगुरु नदरि करेइ ॥ Lakẖ kẖusīā pāṯisāhīā je saṯgur naḏar karei. Hundreds of thousands of princely pleasures are enjoyed, if the True Guru bestows His Glance of Grace. ਜੇਕਰ ਸੱਚੇ ਗੁਰੂ ਜੀ ਆਪਣੀ ਦਇਆ-ਦ੍ਰਿਸ਼ਟੀ ਧਾਰਨ ਤਾਂ ਮਨੁੱਖ ਲੱਖਾਂ ਬਾਦਸ਼ਾਹੀਆਂ ਦੇ ਅਨੰਦ ਮਾਣਦਾ ਹੈ। SGGS Ang 44 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstor
17 October - Thursday - 1 Kattak - Hukamnama
Pubblicato da Raman Sangha il
ਕਤਿਕਿ ਕਰਮ ਕਮਾਵਣੇ ਦੋਸੁ ਨ ਕਾਹੂ ਜੋਗੁ ॥ ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ ॥ कतिकि करम कमावणे दोसु न काहू जोगु ॥ परमेसर ते भुलिआं विआपनि सभे रोग ॥ Kaṯik karam kamāvṇe ḏos na kāhū jog. Parmesar ṯe bẖuliāʼn viāpan sabẖe rog. In the month of Katak, do good deeds. Do not try to blame anyone else. Forgetting the Transcendent Lord, all sorts of illnesses are contracted. ਕੱਤਕ ਵਿੱਚ ਤੂੰ ਚੰਗੇ ਅਮਲ ਕਰ। ਕਿਸੇ ਹੋਰ ਉਤੇ ਇਲਜਾਮ ਲਾਉਣਾ ਮੁਨਾਸਬ ਨਹੀਂ। ਪਾਰਬ੍ਰਹਿਮ ਨੂੰ ਭੁਲਾਉਣ ਕਰਕੇ ਇਨਸਾਨ ਨੂੰ ਸਾਰੀਆਂ ਬੀਮਾਰੀਆਂ ਚਿਮੜ ਜਾਂਦੀਆਂ ਹਨ। SGGS Ang 135 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan...
16 October - Wednesday - 31 Assu - Hukamnama
Pubblicato da Raman Sangha il
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। SGGS Ang 52 #Assu #Assard #asu #Assoo #Sangrand...