07 July - Thursday - 23 Haardh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ, ਪ੍ਰੰਤੂ ਸਾਰਾ ਸੰਸਾਰ ਹੀ ਤਕਲੀਫ ਵਿੱਚ ਹੈ। ਜਦ ਮੈਂ ਉਚੀ ਢੇਰੀ ਤੇ ਚੜ੍ਹ ਕੇ ਵੇਖਿਆ ਤਦ ਮੈਂ ਹਰ ਇਕ ਧਾਮ ਅੰਦਰ ਏਹੋ ਅਗਨ ਪਾਈ। SGGS Ang 1382 #haar #hardh #hard #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 ਟਿੱਪਣੀਆਂ

ਇੱਕ ਟਿੱਪਣੀ ਛੱਡੋ