ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥
क्रिपा निधि बसहु रिदै हरि नीत ॥
तैसी बुधि करहु परगासा लागै प्रभ संगि प्रीति ॥
Kirpā niḏẖ bashu riḏai har nīṯ.
Ŧaisī buḏẖ karahu pargāsā lāgai parabẖ sang parīṯ.
O Lord, ocean of mercy, please abide forever in my heart. Please awaken such understanding within me, that I may be in love with You, God.
ਹੇ ਮਿਹਰ ਦੇ ਸਮੁੰਦਰ ਵਾਹਿਗੁਰੂ! ਤੂੰ ਸਦਾ ਮੇਰੇ ਮਨ ਅੰਦਰ ਵੱਸ। ਹੇ ਸੁਆਮੀ! ਤੂੰ ਮੇਰੇ ਅੰਦਰ ਐਹੋ ਜੇਹੀ ਮਤ ਪ੍ਰਕਾਸ਼ ਕਰ ਕਿ ਮੇਰੀ ਤੇਰੇ ਨਾਲ ਪ੍ਰੀਤ ਪੈ ਜਾਵੇ।
SGGS Ang 712
#haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk