12 January - Thursday- 28 Poh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥
ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥
राणा राउ न को रहै रंगु न तुंगु फकीरु ॥
वारी आपो आपणी कोइ न बंधै धीर ॥
Rāṇā Rao na ko rahai rang na ṯung fakīr.
vārī āpo āpṇī koe na banḏẖai ḏẖīr.
Neither the kings nor the nobles will remain; neither the rich nor the poor will remain. When one's turn comes, no one can stay here.
ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ।
SGGS Ang 936
#winter #tukhar #cold #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore