15.01.2022 - Hukamnama - Saturday - 02 Maagh
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥
राजन महि राजा उरझाइओ मानन महि अभिमानी ॥
लोभन महि लोभी लोभाइओ तिउ हरि रंगि रचे गिआनी ॥
Rājan mėh rājā urjẖāio mānan mėh abẖimānī.
Lobẖan mėh lobẖī lobẖāio ṯio har rang racẖe giānī.
As the king is entangled in kingly affairs, and the egotist in his own egotism, and the greedy man is enticed by greed, so is the spiritually enlightened being absorbed in the Love of the Lord.
ਜਿਸ ਤਰ੍ਹਾਂ ਪਾਤਿਸ਼ਾਹ, ਪਾਤਿਸ਼ਾਹੀ ਧੰਦਿਆਂ ਵਿੱਚ ਫਸਿਆ ਹੋਇਆ ਹੈ, ਜਿਸ ਤਰ੍ਹਾਂ ਹੰਕਾਰੀ ਪੁਰਸ਼ ਹੰਕਾਰ ਅੰਦਰ, ਅਤੇ ਜਿਸ ਤਰ੍ਹਾਂ ਇਕ ਲਾਲਚੀ ਬੰਦਾ ਲਾਲਚ ਵਿੱਚ ਮੋਹਿਤ ਹੋਇਆ ਪਿਆ ਹੈ, ਇਸੇ ਤਰ੍ਹਾਂ ਹੀ ਬ੍ਰਹਮਬੇਤਾ (ਗਿਆਨਵਾਨ) ਪ੍ਰਭੂ ਦੀ ਪ੍ਰੀਤ ਅੰਦਰ ਲੀਨ ਹੈ।
Guru Arjan Dev Ji - SGGS pp 613
- ਟੈਗਸ: #gurbani #gurbanitimeline #gurbanipage #gurbaniquotes #gurbanishabad #GurbaniKirtan #gurbanivichar #gurbanikirtan #gurbanistatus #Hukamnama #hukamnamasahib #hukamnamasahib #hukamnama_sahib #hukamnamasahib_ #hukamnamasahibji #hukamnamatoday #dailyhukamnama, #gurbani #gurbanitimelinea_sahib #hukamnamasahib_ #hukamnamasahibji #hukamnamatoday #dailyhukamnama, dailyhukamnama, Desi Month, Gurbani, Hukamnama, sikh, Waheguru