16 April - Wednesday - 4 Vaisakh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਧਨੁ ਦਾਰਾ ਸੰਪਤਿ ਸਗਲ ਜਿਨਿ ਅਪੁਨੀ ਕਰਿ ਮਾਨਿ ॥
ਇਨ ਮੈ ਕਛੁ ਸੰਗੀ ਨਹੀ ਨਾਨਕ ਸਾਚੀ ਜਾਨਿ ॥

धनु दारा स्मपति सगल जिनि अपुनी करि मानि ॥इन मै कछु संगी नही नानक साची जानि ॥

Ḋhan ḋaaraa sampaṫ sagal jin apunee kar maan.
In mæ kachh sangee nahee Naanak saachee jaan.

ਦੌਲਤ, ਵਹੁਟੀ ਅਤੇ ਹੋਰ ਸਾਰੀ ਜਾਇਦਾਦ, ਜਿਸ ਨੂੰ ਤੂੰ ਆਪਣੀ ਨਿੱਜ ਦੀ ਜਾਣਦਾ ਹੈ। ਇਨ੍ਹਾਂ ਵਿਚੋਂ ਕੋਈ ਭੀ ਤੇਰਾ ਸਾਥੀ ਨਹੀਂ ਹੋਣਾ। ਤੂੰ ਇਸ ਨੂੰ ਸਚ ਕਰਕੇਜਾਣ ਹੇ ਨਾਨਕ!

Your wealth, spouse, and all the possessions which you claim as your own - none of these shall go along with you in the end.
O Nanak! Know this as true.
SGGS Ang 1426
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 ਟਿੱਪਣੀਆਂ

ਇੱਕ ਟਿੱਪਣੀ ਛੱਡੋ