17 February - Thursday - 06 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ बिनु सतिगुर नामु न पाईऐ भाई बिनु नामै भरमु न जाई ॥ Bin saṯgur nām na pāīai bẖāī bin nāmai bẖaram na jāī. Without the True Guru, the Name is not obtained, O Siblings of Destiny; without the Name, doubt does not depart. ਸੱਚੇ ਗੁਰਾਂ ਦੇ ਬਾਝੋਂ ਨਾਮ ਪ੍ਰਾਪਤ ਨਹੀਂ ਹੁੰਦਾ, ਹੇ ਭਰਾਵਾ ਅਤੇ ਨਾਮ ਦੇ ਬਗੈਰ ਸੰਦੇਹ ਦੂਰ ਨਹੀਂ ਹੁੰਦਾ । SGGS pp 635, Guru Nanak Dev Ji

0 ਟਿੱਪਣੀਆਂ

ਇੱਕ ਟਿੱਪਣੀ ਛੱਡੋ