ਧਾਵਤੁ ਥੰਮੑਿਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥ ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮੑਿ ਰਹਾਇਆ ॥
धावतु थंम्हिआ सतिगुरि मिलिऐ दसवा दुआरु पाइआ ॥
तिथै अमृत भोजनु सहज धुनि उपजै जितु सबदि जगतु थंम्हि रहाइआ ॥
Ḋhaavaṫ ṫhamiĥaa saṫgur miliae ḋasvaa ḋuaar paaiaa.
Ṫiṫhae amriṫ bhojan sahj ḋhun upjae jiṫ sabaḋ jagaṫ ṫhamiĥ rahaaiaa.
ਸੱਚੇ ਗੁਰਾਂ ਨੂੰ ਭੇਟ ਕੇ ਬਾਹਰ ਜਾਂਦੀ ਹੋਈ ਆਤਮਾ ਸਥਿਰ ਹੋ ਜਾਂਦੀ ਹੈ ਅਤੇ ਦਸਮੇ ਦੁਆਰ ਅੰਦਰ ਪ੍ਰਵੇਸ਼ ਕਰ ਜਾਂਦੀ ਹੈ। ਉਥੇ ਆਬਿਹਿਯਾਤ ਬੰਦੇ ਦੀ ਖੁਰਾਕ ਹੈ, ਅਤੇ ਗੂੰਜਦਾ ਹੈ ਉਥੇ ਇਲਾਹੀ ਕੀਰਤਨ ਜਿਸ ਰਾਗ ਦੇ ਨਾਲ ਜਹਾਨ ਥੰਮਿਆ ਹੋਇਆ ਹੈ।
The outgoing, wandering soul, upon meeting the True Guru, opens the Tenth Gate. There, Ambrosial Nectar is food and the celestial music resounds; the world is held spell-bound by the music of the Word.
SGGS Ang 441
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk