ਲਖ ਚਉਰਾਸੀਹ ਜੀਅ ਉਪਾਏ ॥
ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥
ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥
लख चउरासीह जीअ उपाए ॥
जिस नो नदरि करे तिसु गुरू मिलाए ॥
किलबिख काटि सदा जन निरमल दरि सचै नामि सुहावणिआ ॥
Lakh chaoraaseeh jeea upaaé.
Jis no naḋar karé ṫis guroo milaaé.
Kilbikh kaat saḋaa jan nirmal ḋar sachæ naam suhaavaṇiaa.
ਸਾਹਿਬ ਨੇ ਚੁਰਾਸੀ ਲੰਖ ਕਿਸਮਾਂ ਦੇ ਪ੍ਰਾਣ-ਧਾਰੀ ਜੀਵ ਪੈਦਾ ਕੀਤੇ ਹਨ। ਜਿਸ ਉਤੇ ਉਹ ਆਪਣੀ ਮਿਹਰ ਦੀ ਨਜ਼ਰ ਧਾਰਦਾ ਹੈ, ਉਸ ਨੂੰ ਗੁਰਾਂ ਨਾਲ ਮਿਲਾ ਦਿੰਦਾ ਹੈ।ਆਪਣੇ ਪਾਪਾਂ ਨੂੰ ਧੋ ਕੇ ਉਸ ਦਾ ਗੋਲਾ ਹਮੇਸ਼ਾਂ ਪਵਿੱਤਰ ਹੁੰਦਾ ਤੇ ਸੱਚੇ ਦਰਬਾਰ ਅੰਦਰ ਨਾਮ ਨਾਲ ਕੀਰਤੀਮਾਨ ਲਗਦਾ ਹੈ।
He created the 8.4 million species of beings. Those, upon whom He casts His Glance of Grace, come to meet the Guru. Shedding their sins, His servants are forever pure; at the True Court, they are beautified by the Naam, the Name of the Lord.
SGGS Ang 111
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk