ਆਪਿ ਉਪਾਏ ਧੰਧੈ ਲਾਏ ॥
ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥
ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥
आपि उपाए धंधै लाए ॥
लख चउरासी रिजकु आपि अपड़ाए ॥
नानक नामु धिआइ सचि राते जो तिसु भावै सु कार करावणिआ ॥
Aap upaaé ḋhanḋhae laaé.
Lakh chauraasee rijak aap apṛaaé.
Naanak naam ḋhiaaé sach raaṫé jo ṫis bhaavæ so kaar karaavaṇiaa.
ਆਪੇ ਹੀ ਤੂੰ ਜੀਵ ਪੈਦਾ ਕੀਤੇ ਤੇ ਆਪੋ ਆਪਣੇ ਕੰਮੀ ਲਾ ਦਿੱਤੇ ਹਨ। ਚੁਰਾਸੀ ਲੱਖ ਜੂਨੀਆਂ ਨੂੰ ਆਪੇ ਹੀ ਤੂੰ ਰੋਜੀ ਪੁਚਾਉਂਦਾ ਹੈਂ। ਨਾਨਕ ਜੋ ਨਾਮ ਦਾ ਸਿਮਰਨ ਕਰਦੇ ਹਨ, ਉਹ ਸੱਚ ਨਾਲ ਰੰਗੇ ਜਾਂਦੇ ਹਨ ਅਤੇ ਉਹ ਕੰਮ ਕਰਦੇ ਹਨ, ਜਿਹੜਾ ਉਸ ਨੂੰ ਚੰਗਾ ਲੱਗਦਾ ਹੈ।
He Himself creates, and He Himself assigns us to our tasks. He Himself gives sustenance to the 8.4 million species of beings. O Nanak! Those who meditate on the Naam are attuned to Truth. They do that which is pleasing to His Will.
SGGS Ang 112
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk