ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥
ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ਊਜਲ ਦਰਬਾਰ ॥
असथिर रहहु डोलहु मत कबहू गुर कै बचनि अधारि ॥जै जै कारु सगल भू मंडल मुख ऊजल दरबार ॥
Asthir rahhu dolahu maṯ kabhū gur kai bacẖan aḏẖār. Jai jai kār sagal bẖū mandal mukẖ ūjal ḏarbār.
Remain firm and steady, and do not ever waver; take the Guru's Word as your Support. You shall be applauded and congratulated all over the world, and your face shall be radiant in the Court of the Lord.
ਦ੍ਰਿੜ, ਰਹੁ, ਤੂੰ ਕਦਾਚਿਤ ਡਿਕੋਡੋਲੇ ਨਾਂ ਖਾ ਅਤੇ ਗੁਰਾਂ ਦੀ ਬਾਣੀ ਦੀ ਓਟ ਲੈ। ਸਾਰੇ ਜਹਾਨ ਅੰਦਰ ਤੇਰੀ ਵਾਹ, ਵਾਹ ਹੋਵੇਗੀ ਅਤੇ ਸੁਆਮੀ ਦੀ ਦਰਗਾਹ ਅੰਦਰ ਤੇਰਾ ਚਿਹਰਾ ਰੌਸ਼ਨ ਹੋਵੇਗਾ।
SGGS Ang 678
#jeth #jaith #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline