24 September - 9 Assu - Tuesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥
 
मेरे साहिब तूं मै माणु निमाणी ॥
अरदासि करी प्रभ अपने आगै सुणि सुणि जीवा तेरी बाणी ॥
 
Mere sāhib ṯūʼn mai māṇ nimāṇī.
Arḏās karī parabẖ apne āgai suṇ suṇ jīvā ṯerī baṇī.
 
O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live.
 
ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ!
SGGS Ang 749
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 ਟਿੱਪਣੀਆਂ

ਇੱਕ ਟਿੱਪਣੀ ਛੱਡੋ