25 August - Thursday - 09 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਕਿਨਹੀ ਕੀਆ ਪਰਵਿਰਤਿ ਪਸਾਰਾ ॥ ਕਿਨਹੀ ਕੀਆ ਪੂਜਾ ਬਿਸਥਾਰਾ ॥
ਕਿਨਹੀ ਨਿਵਲ ਭੁਇਅੰਗਮ ਸਾਧੇ ॥ ਮੋਹਿ ਦੀਨ ਹਰਿ ਹਰਿ ਆਰਾਧੇ ॥
किनही कीआ परविरति पसारा ॥ किनही कीआ पूजा बिसथारा ॥
किनही निवल भुइअंगम साधे ॥मोहि दीन हरि हरि आराधे ॥
Kinhī kīā parviraṯ pasārā. Kinhī kīā pūjā bisthārā.
Kinhī nival bẖuiangam sāḏẖe. Mohi ḏīn har har ārāḏẖe.
Some make a big show of their worldly influence. Some make a big show of devotional worship. Some practice inner cleansing techniques, and control the breath through Kundalini Yoga. I am meek; I worship and adore the Lord, Har, Har.
ਕੋਈ ਜਣਾ ਆਪਣੀ ਸੰਸਾਰੀ ਸੰਪਦਾ ਦਾ ਦਿਖਾਵਾ ਕਰਦਾ ਹੈ।ਕੋਈ ਜਣਾ ਆਪਣਾ ਅੰਤਰੀਵ ਧੋਣ ਅਤੇ ਸਰਪ ਵਾਂਗੂੰ ਕੁੰਡਲੀ-ਦਾਰ ਰਾਹ ਥਾਣੀ (ਦੁਆਰਾ) ਸੁਆਸ-ਜ਼ਬਤ ਦਾ ਅਭਿਆਸ ਕਰਦਾ ਹੈ। ਪਰ ਮੈਂ, ਗਰੀਬ, ਕੇਵਲ ਆਪਣੇ ਸੁਆਮੀ ਵਾਹਿਗੁਰੂ ਨੂੰ ਹੀ ਸਿਮਰਦਾ ਹਾਂ।
SGGS Ang 912
#Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad
- ਟੈਗਸ: #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhs, #gurbani #gurbanitimeline #gurbanipage #gurbaniquotes #gurbanishabad #GurbaniKirtan #gurbanivichar #gurbanikirtan #gurbanistatus #Hukamnama #hukamnamasahib #hukamnamasahib #hukamnama_sahib #hukamnamasahib_ #hukamnamasahibji #hukamnamatoday #dailyhukamnama