26 September - Thursday - 11 Assu - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮ੍ਹ੍ਹਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥
 
सो दरु तेरा केहा सो घरु केहा जितु बहि सरब सम्हाले ॥
वाजे तेरे नाद अनेक असंखा केते तेरे वावणहारे ॥
केते तेरे राग परी सिउ कहीअहि केते तेरे गावणहारे ॥
 
So ḏar ṯerā kehā so gẖar kehā jiṯ bahi sarab samĥāle.
vāje ṯere nāḏ anek asankẖā keṯe ṯere vāvaṇhāre.
Keṯe ṯere rāg parī sio kahīahi keṯe ṯere gāvaṇhāre.
 
What is that Gate, and what is that Home, in which You sit and take care of all? Countless musical instruments of so many various kinds vibrate there for You; so many are the musicians there for You. There are so many Ragas there for You, along with their accompanying harmonies; so many minstrels sing to You.
 
ਉਹ ਦਰਵਾਜ਼ਾ ਕੈਹੋ ਜੇਹਾ ਹੈ ਅਤੇ ਉਹ ਮੰਦਰ ਕੈਸਾ, ਜਿਸ ਵਿੱਚ ਬੈਠ ਕੇ ਤੂੰ ਸਾਰਿਆਂ ਦੀ ਸੰਭਾਲ ਕਰਦਾ ਹੈ, ਹੇ ਸਾਈਂ!ਬਹੁਤੀਆਂ ਕਿਸਮਾਂ ਦੇ ਅਣਗਿਣਤ ਸੰਗੀਤਕ ਸਾਜ਼ ਉਥੇ ਗੂੰਜਦੇ ਹਨ ਅਤੇ ਅਨੇਕਾਂ ਹੀ ਉਥੇ ਰਾਗ ਕਰਨ ਵਾਲੇ ਹਨ । ਅਨੇਕਾਂ ਤਰਾਨੇ ਆਪਣੀਆਂ ਰਾਗਣੀਆਂ ਸਮੇਤ ਤੇ ਅਨੇਕਾਂ ਹੀ ਰਾਗੀ ਤੇਰਾ ਜੱਸ ਗਾਉਂਦੇ ਹਨ।
SGGS Ang 347
#Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikh #blessingsonus #punjabibooks

0 ਟਿੱਪਣੀਆਂ

ਇੱਕ ਟਿੱਪਣੀ ਛੱਡੋ