ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥
साधू सतगुरु जे मिलै ता पाईऐ गुणी निधानु ॥
Sāḏẖū saṯgur je milai ṯā pāīai guṇī niḏẖān.
One who meets with the Holy True Guru finds the Treasure of Excellence.
ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ।
SGGS Ang 21
#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan