28 August - Sunday - 12 Bhaadon - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਏਕਾ ਲਿਵ ਏਕੋ ਮਨਿ ਭਾਉ ॥ ਸਰਬ ਨਿਧਾਨ ਜਨ ਕੈ ਹਰਿ ਨਾਉ ॥ एका लिव एको मनि भाउ ॥ सरब निधान जन कै हरि नाउ ॥ Ėkā liv eko man bẖāo. Sarab niḏẖān jan kai har nāo. They love the One Lord; their minds are filled with love for the Lord. The Name of the Lord is all treasures for them. ਉਸ ਦੀ ਇਕ ਹਰੀ ਨਾਲ ਪ੍ਰੀਤ ਹੈ ਅਤੇ ਇਕ ਹਰੀ ਦੀ ਪਿਰਹੜੀ ਹੀ ਉਸ ਦੇ ਚਿੱਤ ਵਿੱਚ ਹੈ। ਰੱਬ ਦਾ ਨਾਮ ਹੀ ਉਸ ਦੇ ਨੌਕਰ ਦੇ ਸਾਰੇ ਖਜਾਨੇ ਹਨ। SGGS Ang 184 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 ਟਿੱਪਣੀਆਂ

ਇੱਕ ਟਿੱਪਣੀ ਛੱਡੋ