30 August - 14 Bhaadon - Wednesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ वेदा महि नामु उतमु सो सुणहि नाही फिरहि जिउ बेतालिआ ॥ veḏā mėh nām uṯam so suṇėh nāhī firėh jio beṯāliā. In the Vedas, the ultimate objective is the Naam, the Name of the Lord; but they do not hear this, and they wander around like demons. ਵੇਦਾਂ ਅੰਦਰ ਨਾਮ ਪਰਮ ਸ੍ਰੇਸ਼ਟ ਵਸਤੂ ਹੈ। ਉਸ ਨੂੰ ਉਹ ਸੁਣਦੇ ਹੀ ਨਹੀਂ ਅਤੇ ਭੂਤਨਿਆਂ ਵਾਂਗੂੰ ਭਟਕਦੇ ਫਿਰਦੇ ਹਨ। SGGS Ang 919 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain

0 ਟਿੱਪਣੀਆਂ

ਇੱਕ ਟਿੱਪਣੀ ਛੱਡੋ