31 July - Sunday - 16 Saavan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline

0 ਟਿੱਪਣੀਆਂ

ਇੱਕ ਟਿੱਪਣੀ ਛੱਡੋ