News — Khalsa
07 April - Thursday - 25 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭਾ ਨਾਲ ਤੂੰ ਸਦੀਵ ਹੀ ਸੁਆਮੀ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
06 April - Wednesday - 24 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥ मुकति जुगति रवाल साधू नानक हरि निधि लही ॥ Mukaṯ jugaṯ ravāl sāḏẖū Nānak har niḏẖ lahī. Liberation and worldly success come from the dust of the feet of the Holy Saints; Nanak has obtained the Lord's treasure. ਮੋਖਸ਼ ਅਤੇ ਸੰਸਾਰੀ ਸਿੱਧਤਾ, ਸੰਤਾਂ ਦੇ ਪੈਰਾਂ ਦੀ ਧੂੜ ਵਿੱਚ ਹਨ। ਨਾਨਕ ਨੂੰ ਸਾਹਿਬ ਦਾ ਇਹ ਖਜਾਨਾ ਪਰਾਪਤ ਹੋਇਆ ਹੈ। SGGS Ang 501 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
10 March - Thursday - 27 Faggan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥ नानक एथै कमावै सो मिलै अगै पाए जाइ ॥ Nānak ethai kamāvai so milai agai pāe jāe. O Nanak, whatever one does in this world, determines what he shall receive in the world hereafter. ਨਾਨਕ, ਜਿਹੜਾ ਕੁੱਛ ਆਦਮੀ ਏਥੇ ਕਰਦਾ ਹੈ ਉਹੀ ਕੁੱਛ ਉਹ ਅੱਗੇ ਜਾ ਕੇ ਪ੍ਰਾਪਤ ਤੇ ਹਾਸਲ ਕਰ ਲੈਂਦਾ ਹੈ। SGGS pp 556, Guru Amar Das Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
09 March - Wednesday - 16 Faggan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥ सो गुरू सो सिखु है भाई जिसु जोती जोति मिलाइ ॥ So gurū so sikẖ hai bẖāī jis joṯī joṯ milāe. He alone is the Guru, and he alone is a Sikh, O Siblings of Destiny, whose light merges in the Light. ਕੇਵਲ ਉਹ ਹੀ ਗੁਰੂ ਤੇ ਕੇਵਲ ਉਹੀ ਮੁਰੀਦ ਹੈ, ਜਿਸ ਦੇ ਨੂਰ ਨੂੰ ਸੁਆਮੀ ਆਪਣੇ ਪਰਮ ਨੂਰ ਨਾਲ ਮਿਲਾ ਲੈਂਦਾ ਹੈ, ਹੇ ਭਰਾ! SGGS pp 602, Guru Amar Das Ji #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline