News — Khalsa
01 February - Tuesday - 19 Maagh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥ जन नानक नामु धिआइ तू जपि हरि हरि नामि सुखु होइआ ॥ Jan Nānak nām ḏẖiāe ṯū jap har har nām sukẖ hoiā. O servant Nanak, meditate on the Naam, the Name of the Lord; chanting the Name of the Lord, Har, Har, peace is obtained. ਹੇ ਗੋਲੇ ਨਾਨਕ! ਤੂੰ ਨਾਮ ਦਾ ਆਰਾਧਨ ਕਰ। ਵਾਹਿਗੁਰੂ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਰਾਮ ਪਰਾਪਤ ਹੁੰਦਾ ਹੈ। SGGS pp 309, Guru Ram Das Ji
30 January - Sunday - 17 Maagh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥ Mon bẖaio karpāṯī rahio nagan firio ban māhī. Ŧat ṯirath sabẖ ḏẖarṯī bẖarmio ḏubiḏẖā cẖẖutkai nāhī. One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ਇਨਸਾਨ ਚੁੱਪ ਰਹੇ, ਆਪਣੇ ਹੱਥਾਂ ਦੀ ਪੱਤਲ ਬਣਾਵੇ ਅਤੇ ਨੰਗ-ਧੜੰਗ ਜੰਗਲ ਵਿੱਚ ਭਟਕਦਾ ਰਹੇ, ਅਤੇ ਉਹ ਦਰਿਆਵਾਂ ਦੇ ਕਿਨਾਰਿਆਂ, ਧਰਮ ਅਸਥਾਨਾਂ ਦੇ ਸਾਰੀ ਜਮੀਨ...
29 January - Saturday - 16 Maagh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ ਖਾਹਿਸ਼ਾਂ ਸੰਪੂਰਨ ਹੋ ਗਈਆਂ ਹਨ। SGGS pp...
28.01.2022 - Friday - 15 Maagh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ...
27 January - Thursday - 14 Maagh - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥ मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥ Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre. In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord! ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ ਦੇ ਸਮੁੰਦਰ ਤੋਂ ਪਾਰ...