News — phagun
20 February - Sunday - 09 Fagan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ ਗੰਦਗੀ ਨੂੰ ਲਾਹ ਸੁੱਟ।...
19 February - Saturday - 08 Fagan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਉ ਹਉ ਕਰਤੀ ਸਭ ਮੁਈ ਸੰਪਉ ਕਿਸੈ ਨ ਨਾਲਿ ॥ ਦੂਜੈ ਭਾਇ ਦੁਖੁ ਪਾਇਆ ਸਭ ਜੋਹੀ ਜਮਕਾਲਿ ॥ हउ हउ करती सभ मुई स्मपउ किसै न नालि ॥ दूजै भाइ दुखु पाइआ सभ जोही जमकालि ॥ Hao hao karṯī sabẖ muī sampao kisai na nāl. Ḏūjai bẖāe ḏukẖ pāiā sabẖ johī jamkāl. Those who act in ego shall all die. Their worldly possessions shall not go along with them. Because of their love of duality, they suffer in pain. The Messenger of Death is watching all. ਘਣਾ ਹੰਕਾਰ ਕਰਦੀ ਹੋਈ ਸਾਰੀ ਦੁਨੀਆਂ ਮਰ ਗਈ ਹੈ। ਸੰਸਾਰੀ ਧਨ-ਦੌਲਤ, ਕਿਸੇ ਦੇ ਸਾਥ ਨਹੀਂ ਜਾਂਦੀ। ਦਵੈਤ-ਭਾਵ ਦੇ ਸਬੱਬ ਆਦਮੀ ਤਕਲੀਫ ਉਠਾਉਂਦਾ ਹੈ! ਮੌਤ ਦਾ ਦੂਤ ਸਾਰਿਆਂ ਨੂੰ ਤੱਕ ਰਿਹਾ...
18 February - Friday - 07 Faggan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਲਾਥੀ ਭੂਖ ਤ੍ਰਿਸਨ ਸਭ ਲਾਥੀ ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ ਗੁਰਿ ਪੂਰੈ ਧਰਿਓ ਮਨੁ ਜੀਤੋ ਜਗੁ ਸਾਰੀ ॥ लाथी भूख त्रिसन सभ लाथी चिंता सगल बिसारी ॥ करु मसतकि गुरि पूरै धरिओ मनु जीतो जगु सारी ॥ Lāthī bẖūkẖ ṯarisan sabẖ lāthī cẖinṯā sagal bisārī. Kar masṯak gur pūrai ḏẖario man jīṯo jag sārī. My hunger has departed, my thirst has totally departed, and all my anxiety is forgotten. The Perfect Guru has placed His Hand upon my forehead; conquering my mind, I have conquered the whole world. ਮੇਰੀ ਭੁਖ ਦੂਰ ਹੋ ਗਈ ਹੈ। ਮੇਰੀਆਂ ਖ਼ਾਹਿਸ਼ਾਂ ਤਮਾਮ ਮੁਕ ਗਈਆਂ ਹਨ, ਤੇ ਮੇਰਾ ਸਾਰਾ ਫ਼ਿਕਰ ਮਿਟ ਗਿਆ ਹੈ। ਪੂਰਨ ਗੁਰਾਂ ਨੇ ਆਪਣਾ ਹੱਥ ਮੇਰੇ ਮੱਥੇ ਉਤੇ ਰਖਿਆ...
17 February - Thursday - 06 Faggan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ बिनु सतिगुर नामु न पाईऐ भाई बिनु नामै भरमु न जाई ॥ Bin saṯgur nām na pāīai bẖāī bin nāmai bẖaram na jāī. Without the True Guru, the Name is not obtained, O Siblings of Destiny; without the Name, doubt does not depart. ਸੱਚੇ ਗੁਰਾਂ ਦੇ ਬਾਝੋਂ ਨਾਮ ਪ੍ਰਾਪਤ ਨਹੀਂ ਹੁੰਦਾ, ਹੇ ਭਰਾਵਾ ਅਤੇ ਨਾਮ ਦੇ ਬਗੈਰ ਸੰਦੇਹ ਦੂਰ ਨਹੀਂ ਹੁੰਦਾ । SGGS pp 635, Guru Nanak Dev Ji
16-02-2022 - Wednesday - 05 Faggan - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ हरि हरि हरि गुन गावहु ॥ करहु क्रिपा गोपाल गोबिदे अपना नामु जपावहु ॥ Har har har gun gāvhu. Karahu kirpā gopāl gobiḏe apnā nām japāvhu. Sing the Glorious Praises of the Lord, Har, Har, Har. Have Mercy on me, O Life of the World, O Lord of the Universe, that I may chant Your Name. ਹਰੀ, ਹਰੀ, ਹਰੀ ਦਾ ਤੂੰ ਜੱਸ ਗਾਇਨ ਕਰ, ਹੇ ਬੰਦੇ! ਹੇ ਮੇਰੇ ਸੁਆਮੀ! ਮਾਲਕ, ਤੂੰ ਮੇਰੇ ਉਤੇ ਮਿਹਰ ਧਾਰ ਅਤੇ ਮੇਰੇ ਪਾਸੋ ਆਪਣੇ ਨਾਮ ਦਾ ਉਚਾਰਨ ਕਰਵਾ। SGGS pp 1120, Guru Arjan Dev Ji