Thursday - 23 January - 10 Maagh - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥
ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥

बहुत जनम बिछुरे थे माधउ इहु जनमु तुम्हारे लेखे ॥
कहि रविदास आस लगि जीवउ चिर भइओ दरसनु देखे ॥

Bahuṯ janam bicẖẖure the māḏẖao ih janam ṯumĥāre lekẖe.
Kahi Raviḏās ās lag jīvao cẖir bẖaio ḏarsan ḏekẖe.

For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan.

ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ। ਰਵਿਦਾਸ ਜੀ ਆਖਦੇ ਹਨ, ਤੇਰੇ ਵਿੱਚ ਆਪਣੀ ਉਮੈਦ ਬੰਨ੍ਹ ਕੇ ਮੈਂ ਜੀਉਂਦਾ ਹਾਂ। ਬਹੁਤ ਸਮਾਂ ਬੀਤ ਗਿਆ ਹੈ, ਜਦ ਮੈਂ ਤੇਰਾ ਦੀਦਾਰ ਵੇਖਿਆ ਸੀ।
SGGS Ang 694
#maagh #maag #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desimonth #blessingsonus #bookschor

0 ਟਿੱਪਣੀਆਂ

ਇੱਕ ਟਿੱਪਣੀ ਛੱਡੋ