News
07 April - Thursday - 25 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭਾ ਨਾਲ ਤੂੰ ਸਦੀਵ ਹੀ ਸੁਆਮੀ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
06 April - Wednesday - 24 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਮੁਕਤਿ ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ ॥ मुकति जुगति रवाल साधू नानक हरि निधि लही ॥ Mukaṯ jugaṯ ravāl sāḏẖū Nānak har niḏẖ lahī. Liberation and worldly success come from the dust of the feet of the Holy Saints; Nanak has obtained the Lord's treasure. ਮੋਖਸ਼ ਅਤੇ ਸੰਸਾਰੀ ਸਿੱਧਤਾ, ਸੰਤਾਂ ਦੇ ਪੈਰਾਂ ਦੀ ਧੂੜ ਵਿੱਚ ਹਨ। ਨਾਨਕ ਨੂੰ ਸਾਹਿਬ ਦਾ ਇਹ ਖਜਾਨਾ ਪਰਾਪਤ ਹੋਇਆ ਹੈ। SGGS Ang 501 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
05 April - Tuesday - 23 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ गुरि पूरै हरि नामु दिड़ाइआ तिनि विचहु भरमु चुकाइआ ॥ Gur pūrai har nām ḏiṛāiā ṯin vicẖahu bẖaram cẖukāiā. The Perfect Guru has implanted the Name of the Lord within me. It has dispelled my doubts from within. ਪੂਰਨ ਗੁਰਾਂ ਨੇ ਮੇਰੇ ਅੰਦਰ ਹਰੀ ਦਾ ਨਾਮ ਪੱਕਾ ਕਰ ਦਿਤਾ ਅਤੇ ਉਸ ਨੇ ਮੇਰੇ ਅੰਦਰੋ ਵਹਿਮ ਦੂਰ ਕਰ ਦਿੱਤਾ। SGGS Ang 86 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
04 April - Monday - 22 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...
03 April - Sunday - 21 Chet - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਬਿਨਾ ਮਾਟੀ ਸੰਗਿ ਰਲੀਆ ॥ पावतु रलीआ जोबनि बलीआ ॥ नाम बिना माटी संगि रलीआ ॥ Pāvaṯ ralīā joban balīā. Nām binā mātī sang ralīā. The mortal revels in joy, in the vigor of youth; but without the Name, he mingles with dust. ਜੁਆਨੀ ਦੇ ਜੋਸ਼ ਵਿੱਚ ਇਨਸਾਨ ਰੰਗ-ਰਲੀਆਂ ਮਾਣਦਾ ਜਾ ਪਾਉਂਦਾ ਹੈ। ਪਰ ਨਾਮ ਦੇ ਬਾਝੋਂ ਉਹ ਖਾਕ ਨਾਲ ਮਿਲ ਜਾਂਦਾ ਹੈ। SGGS Ang 385 #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline