News
26 August - Monday - 11 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ समुंद साह सुलतान गिरहा सेती मालु धनु ॥कीड़ी तुलि न होवनी जे तिसु मनहु न वीसरहि ॥ Samunḏ sāh sulṯān girhā seṯī māl ḏẖan. Kīṛī ṯul na hovnī je ṯis manhu na vīsrahi. Even kings and emperors, with mountains of property and oceans of wealth - these are not even equal to an ant, who does not forget God. ਜਾਇਦਾਦ ਅਤੇ ਦੌਲਤ ਦੇ ਸਮੁੰਦਰਾਂ ਤੇ ਪਹਾੜਾਂ ਦੇ ਸਮੇਤਿ, ਰਾਜੇ ਅਤੇ ਮਹਾਰਾਜੇ, ਕੀੜੀ ਦੇ ਬਰਾਬਰ ਨਹੀਂ ਹੁੰਦੇ ਜੋ ਆਪਣੇ ਚਿੱਤ ਅੰਦਰ ਪ੍ਰਭੂ ਨਾ ਭੁਲੇ। SGGS Ang 5 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama...
25 August - Sunday - 10 Bhaadon - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ आवै साहिबु चिति तेरिआ भगता डिठिआ ॥ मन की कटीऐ मैलु साधसंगि वुठिआ ॥ Āvai sāhib cẖiṯ ṯeriā bẖagṯā diṯẖiā. Man kī katīai mail sāḏẖsang vuṯẖiā. You come to mind, O Lord and Master, when I behold Your devotees. The filth of my mind is removed, when I dwell in the Saadh Sangat, the Company of the Holy. ਤੂੰ, ਹੇ ਸੁਆਮੀ! ਮੇਰੇ ਮਨ ਅੰਦਰ ਪ੍ਰਵੇਸ਼ ਕਰ ਜਾਂਦਾ ਹੈ, ਜਦ ਮੈਂ ਤੇਰਿਆਂ ਸਾਧੂਆਂ ਨੂੰ ਵੇਖਦਾ ਹਾਂ। ਸਤਿ ਸੰਗਤ ਅੰਦਰ ਵੱਸਣ ਦੁਆਰਾ ਚਿੱਤ ਦੀ ਮਲੀਣਤਾ ਦੂਰ ਹੋ ਜਾਂਦੀ ਹੈ। SGGS Ang 520 #Bhaadon #bhadon #bhaadonmonth #bhaadonaebharam #Hukamnama...
24 August - Saturday - 9 Bhaadon. - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ...
23 August - 8 Bhaadon - Friday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ।...
22 August - 7 Bhaadon - Thursday - Hukamnama
ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ਹੇ ਮਹਾਰਾਜ ਸੁਆਮੀ! ਤੂੰ ਨਿਪੱਤਿਆਂ ਦੀ ਪੱਤ ਹੈ। ਨਿਕੰਮਿਆਂ ਨੂੰ, ਸ੍ਰਿਸ਼ਟੀ ਦਾ ਸੁਆਮੀ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday...